ਆਇਤ 18:11
الكهف · Al-Kahf
فَضَرَبْنَا عَلَىٰٓ ءَاذَانِهِمْ فِى ٱلْكَهْفِ سِنِينَ عَدَدًا
ਫੇਰ ਅਸੀਂ ਉਸੇ ਗੁਫਾ ਵਿਚ ਕਈ ਸਾਲਾਂ ਲਈ ਉਹਨਾਂ ਦੇ ਕੰਨਾਂ ’ਤੇ ਪੜਦਾ ਪਾ ਛੱਡਿਆ (ਕਿ ਉਹ ਕੁੱਝ ਨਾ ਸੁਣ ਸਕਣ ਤੇ ਸੁੱਤੇ ਰਹਿਣ)।