ਆਇਤ 18:12
الكهف · Al-Kahf
ثُمَّ بَعَثْنَـٰهُمْ لِنَعْلَمَ أَىُّ ٱلْحِزْبَيْنِ أَحْصَىٰ لِمَا لَبِثُوٓا۟ أَمَدًا
ਫੇਰ ਅਸੀਂ ਉਹਨਾਂ (ਨੌਜਵਾਨਾਂ) ਨੂੰ (ਨੀਂਦ ਤੋਂ) ਉਠਾਇਆ ਤਾਂ ਜੋ ਅਸੀਂ ਇਹ ਪਤਾ ਕਰੀਏ ਕਿ ਦੋਵੇਂ ਧਿਰਾਂ ’ਚੋਂ ਕਿਸ ਨੇ ਆਪਣੀ ਠਹਿਰਨ ਦੀ ਮੁੱਦਤ ਨੂੰ ਯਾਦ ਰੱਖਿਆ ਹੈ।