ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 18:14

الكهف · Al-Kahf

وَرَبَطْنَا عَلَىٰ قُلُوبِهِمْ إِذْ قَامُوا۟ فَقَالُوا۟ رَبُّنَا رَبُّ ٱلسَّمَـٰوَٰتِ وَٱلْأَرْضِ لَن نَّدْعُوَا۟ مِن دُونِهِۦٓ إِلَـٰهًا ۖ لَّقَدْ قُلْنَآ إِذًا شَطَطًا

ਅਸੀਂ ਉਹਨਾਂ ਦੇ ਦਿਲਾਂ ਨੂੰ ਦ੍ਰਿੜਤਾ ਬਖ਼ਸ਼ੀ ਜਦੋਂ ਉਹ (ਬਾਦਸ਼ਾਹ ਦੇ ਦਰਬਾਰ ਵਿੱਚੋਂ) ਇਹ ਕਹਿੰਦੇ ਹੋਏ ਉੱਠ ਖੜੇ ਹੋਏ ਕਿ ਸਾਡਾ ਮਾਲਿਕ ਤਾਂ ਉਹੀਓ ਹੈ ਜਿਹੜਾ ਅਕਾਸ਼ ਤੇ ਧਰਤੀ ਦਾ ਮਾਲਿਕ ਹੈ, ਇਹ ਨਹੀਂ ਹੋ ਸਕਦਾ ਕਿ ਅਸੀਂ ਉਸ ਨੂੰ ਛੱਡ ਕੇ ਕਿਸੇ ਹੋਰ ਨੂੰ ਇਸ਼ਟ ਕਹਿਏ ? ਜੇਕਰ ਅਸੀਂ ਅਜਿਹਾ ਕੁੱਝ ਕਿਹਾ ਤਾਂ ਅਸੀਂ ਬਹੁਤ ਹੀ ਜ਼ੁਲਮ ਤੇ ਵਧੀਕੀ ਵਾਲੀ ਗੱਲ ਕਹੀ।

ਆਇਤ ਬਾਰੇ ਚਰਚਾ