ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 18:27

الكهف · Al-Kahf

وَٱتْلُ مَآ أُوحِىَ إِلَيْكَ مِن كِتَابِ رَبِّكَ ۖ لَا مُبَدِّلَ لِكَلِمَـٰتِهِۦ وَلَن تَجِدَ مِن دُونِهِۦ مُلْتَحَدًا

(ਹੇ ਨਬੀ!) ਤੁਹਾਡੇ ਵੱਲ ਤੁਹਾਡੇ ਰੱਬ ਵੱਲੋਂ ਜਿਹੜੀ ਕਿਤਾਬ ਵਹੀ ਕੀਤੀ ਗਈ ਹੈ ਤੁਸੀਂ ਉਸ ਨੂੰ ਪੜ੍ਹਦੇ ਰਿਹਾ ਕਰੋ। ਇਸ (.ਕੁਰਆਨ) ਦੀਆਂ ਗੱਲਾਂ ਨੂੰ ਕੋਈ ਬਦਲਣ ਵਾਲਾ ਨਹੀਂ ਅਤੇ ਨਾ ਹੀ ਤੁਹਾਨੂੰ ਉਸ (ਅੱਲਾਹ) ਤੋਂ ਛੁੱਟ ਕੋਈ ਸ਼ਰਨ ਸਥਾਨ ਮਿਲ ਸਕਦਾ ਹੈ।

ਆਇਤ ਬਾਰੇ ਚਰਚਾ