ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 18:29

الكهف · Al-Kahf

وَقُلِ ٱلْحَقُّ مِن رَّبِّكُمْ ۖ فَمَن شَآءَ فَلْيُؤْمِن وَمَن شَآءَ فَلْيَكْفُرْ ۚ إِنَّآ أَعْتَدْنَا لِلظَّـٰلِمِينَ نَارًا أَحَاطَ بِهِمْ سُرَادِقُهَا ۚ وَإِن يَسْتَغِيثُوا۟ يُغَاثُوا۟ بِمَآءٍ كَٱلْمُهْلِ يَشْوِى ٱلْوُجُوهَ ۚ بِئْسَ ٱلشَّرَابُ وَسَآءَتْ مُرْتَفَقًا

ਉਹਨਾਂ ਨੂੰ ਆਖ ਦਿਓ ਕਿ ਹੱਕ ਤੁਹਾਡੇ ਰੱਬ ਵੱਲੋਂ ਆ ਗਿਆ ਹੈ। ਹੁਣ ਜਿਹੜਾ ਚਾਹੇ ਈਮਾਨ ਲੈ ਆਏ ਅਤੇ ਜਿਹੜਾ ਚਾਹੇ ਕੁਫ਼ਰ (ਇਨਕਾਰ) ਕਰੇ। ਬੇਸ਼ੱਕ ਜ਼ਾਲਮਾਂ (ਇਨਕਾਰੀਆਂ) ਲਈ ਅਸੀਂ ਇਕ ਅਜਿਹੀ ਅੱਗ ਤਿਆਰ ਕਰ ਰੱਖੀ ਹੈ, ਜਿਸ ਦੀਆਂ ਲਾਟਾਂ ਨੇ ਉਹਨਾਂ ਨੂੰ ਘੇਰੇ ਵਿਚ ਲੈ ਲੈਣਾ ਹੈ, (ਜੇ ਉਹ ਪਾਣੀ ਲਈ) ਬੇਨਤੀ ਕਰਨਗੇ ਤਾਂ ਅਜਿਹੇ ਪਾਣੀ ਨਾਲ ਸੁਣੀ ਜਾਵੇਗੀ ਜਿਹੜਾ ਪੰਘਰੇ ਹੋਏ ਤੇਲ ਦੀ ਗਾਦ ਵਰਗਾ ਹੋਵੇਗਾ, ਉਹ ਉਹਨਾਂ ਦੇ ਚਿਹਰਿਆਂ ਨੂੰ ਭੁਣ ਦੇਵੇਗਾ। ਕਿੰਨੀ ਭੈੜੀ ਪੀਣ ਵਾਲੀ ਚੀਜ਼ ਹੈ ਅਤੇ ਕਿੰਨਾ ਭੈੜਾ ਵਿਸ਼ਰਾਮ ਘਰ (ਨਰਕ) ਹੈ।

ਆਇਤ ਬਾਰੇ ਚਰਚਾ