ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 18:34

الكهف · Al-Kahf

وَكَانَ لَهُۥ ثَمَرٌ فَقَالَ لِصَـٰحِبِهِۦ وَهُوَ يُحَاوِرُهُۥٓ أَنَا۠ أَكْثَرُ مِنكَ مَالًا وَأَعَزُّ نَفَرًا

ਜਦੋਂ ਉਸ ਨੂੰ ਫਲਾਂ (ਦੀ ਉਪਜ ਪੂਰੀ) ਮਿਲ ਗਈ ਤਾਂ ਉਹ ਆਪਣੇ ਮਿੱਤਰ ਨੂੰ ਗੱਲਾਂ ਕਰਦੇ ਹੋਏ ਆਖਣ ਲੱਗਾ ਕਿ ਮੈਂ ਤੈਥੋਂ ਵਧੇਰੇ ਮਾਲਦਾਰ ਹਾਂ ਅਤੇ ਜੱਥੇ ਪੱਖੋਂ ਵੀ ਤੇਥੋਂ ਵੱਧ ਆਦਰ-ਮਾਨ ਵਾਲਾ ਹਾਂ।

ਆਇਤ ਬਾਰੇ ਚਰਚਾ