ਆਇਤ 18:46
الكهف · Al-Kahf
ٱلْمَالُ وَٱلْبَنُونَ زِينَةُ ٱلْحَيَوٰةِ ٱلدُّنْيَا ۖ وَٱلْبَـٰقِيَـٰتُ ٱلصَّـٰلِحَـٰتُ خَيْرٌ عِندَ رَبِّكَ ثَوَابًا وَخَيْرٌ أَمَلًا
ਇਹ ਮਾਲ (ਧਨ ਪਦਾਰਥ) ਤੇ ਔਲਾਦ ਤਾਂ ਸੰਸਰਿਕ ਜੀਵਨ ਦੀਆਂ ਸਜਾਵਟਾਂ ਹਨ, ਜਦ ਕਿ ਤੁਹਾਡੇ ਰੱਬ ਦੀਆਂ ਨਜ਼ਰਾਂ ਵਿਚ ਬਾਕੀ ਰਹਿਣ ਵਾਲੀਆਂ ਨੇਕੀਆਂ ਹੀ ਸਿੱਟੇ ਪੱਖੋਂ ਬਿਹਤਰ ਹਨ ਅਤੇ ਚੰਗੀਆਂ ਆਸਾਂ ਤੱਕਣ ਲਈ ਵੀ ਇਹੋ ਵਧੀਆ ਹਨ।