ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 18:49

الكهف · Al-Kahf

وَوُضِعَ ٱلْكِتَـٰبُ فَتَرَى ٱلْمُجْرِمِينَ مُشْفِقِينَ مِمَّا فِيهِ وَيَقُولُونَ يَـٰوَيْلَتَنَا مَالِ هَـٰذَا ٱلْكِتَـٰبِ لَا يُغَادِرُ صَغِيرَةً وَلَا كَبِيرَةً إِلَّآ أَحْصَىٰهَا ۚ وَوَجَدُوا۟ مَا عَمِلُوا۟ حَاضِرًا ۗ وَلَا يَظْلِمُ رَبُّكَ أَحَدًا

(ਕਿਆਮਤ ਦਿਆੜੇ) ਹਰੇਕ ਦੀ ਕਰਮ-ਪਤਰੀ ਉਸ ਦੇ ਸਾਹਮਣੇ ਧਰ ਦਿੱਤੀ ਜਾਵੇਗੀ। (ਹੇ ਮੁਹੰਮਦ!) ਫੇਰ ਤੁਸੀਂ ਵੇਖੋਗੇ ਕਿ ਅਪਰਾਧੀ ਉਸ ਦੀ ਲਿਖਤ ਨੂੰ ਪੜ੍ਹ ਕੇ ਡਰੇ ਸਹਿਮੇ ਪਏ ਹੋਣਗੇ ਅਤੇ ਆਖਣਗੇ ਕਿ ਹਾਏ ਸਾਡੇ ਫੁੱਟੇ ਭਾਗ! ਇਹ ਕਿਹੋ ਜਹੀ ਕਰਮ-ਪਤਰੀ ਹੈ ਜਿਸ ਨੇ ਕੋਈ ਵੀ ਛੋਟਾ ਵੱਡਾ ਅਮਲ ਬਿਨਾਂ ਲਿਖੇ ਨਹੀਂ ਛੱਡਿਆ ਅਤੇ ਇਸਨੇ ਤਾਂ ਸਭ ਕੁੱਝ ਹੀ ਗਿਣ ਰੱਖਿਆ ਹੈ। ਜੋ ਵੀ ਉਹਨਾਂ ਨੇ ਕਰਮ (ਕਰਤੂਤਾਂ) ਕੀਤੇ ਸਨ ਉਨ੍ਹਾਂ ਸਭ ਨੂੰ (ਉਸ ਕਿਤਾਬ ਵਿਚ) ਮੌਜੂਦ ਪਾਉਣਗੇ ਅਤੇ ਤੁਹਾਡਾ ਰੱਬ ਕਿਸੇ ਨਾਲ ਭੋਰਾ ਭਰ ਵੀ ਜ਼ੁਲਮ ਨਹੀਂ ਕਰੇਗਾ।

ਆਇਤ ਬਾਰੇ ਚਰਚਾ