ਆਇਤ 18:9
الكهف · Al-Kahf
أَمْ حَسِبْتَ أَنَّ أَصْحَـٰبَ ٱلْكَهْفِ وَٱلرَّقِيمِ كَانُوا۟ مِنْ ءَايَـٰتِنَا عَجَبًا
(ਹੇ ਲੋਕੋ!) ਕੀ ਤੁਸੀਂ ਗ਼ਾਰ (ਗੁਫਾ) ਵਾਲੇ ਤੇ ਕਤਬੇ (ਸ਼ਿਲਾਲੇਖ) ਵਾਲਿਆਂ ਨੂੰ ਸਾਡੀਆਂ ਨਿਸ਼ਾਨੀਆਂ ਵਿੱਚੋਂ ਕੋਈ ਅਜੀਬ (ਅਣਹੋਣੀ) ਨਿਸ਼ਾਨੀ ਸਮਝਦੇ ਹੋ?