ਆਇਤ 2:119
البقرة · Al-Baqara
إِنَّآ أَرْسَلْنَـٰكَ بِٱلْحَقِّ بَشِيرًا وَنَذِيرًا ۖ وَلَا تُسْـَٔلُ عَنْ أَصْحَـٰبِ ٱلْجَحِيمِ
ਬੇਸ਼ੱਕ ! ਅਸੀਂ ਤੁਹਾਨੂੰ (ਹੇ ਮੁਹੰਮਦ) ਹੱਕ (.ਕੁਰਆਨ) ਦੇ ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ ਡਰਾਉਣ ਵਾਲਾ ਬਣਾ ਕੇ ਭੇਜਿਆ [19] ਨਰਕ ਵਿਚ ਜਾਣ ਵਾਲਿਆਂ ਦੇ ਸੰਬੰਧ ਵਿਚ ਤੁਹਾਥੋਂ ਕੋਈ ਪੁੱਛ -ਗਿੱਛ ਨਹੀਂ ਹੋਵੇਗੀ।
[19] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3