ਆਇਤ 2:131
البقرة · Al-Baqara
إِذْ قَالَ لَهُۥ رَبُّهُۥٓ أَسْلِمْ ۖ قَالَ أَسْلَمْتُ لِرَبِّ ٱلْعَـٰلَمِينَ
ਅਤੇ ਜਦੋਂ ਇਬਰਾਹੀਮ ਨੂੰ ਉਸ ਦੇ ਰੱਬ ਨੇ ਆਖਿਆ ਕਿ ਆਗਿਆਕਾਰੀ ਬਣ ਜਾ ਤਾਂ ਉਸ ਨੇ ਕਿਹਾ ਕਿ ਮੈਂ ਸਾਰੇ ਜਹਾਨਾਂ ਦੇ ਮਾਲਿਕ ਦਾ ਆਗਿਆਕਾਰੀ ਬਣ ਗਿਆ।