ਆਇਤ 2:154
البقرة · Al-Baqara
وَلَا تَقُولُوا۟ لِمَن يُقْتَلُ فِى سَبِيلِ ٱللَّهِ أَمْوَٰتٌۢ ۚ بَلْ أَحْيَآءٌ وَلَـٰكِن لَّا تَشْعُرُونَ
ਅਤੇ ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਮਾਰੇ ਜਾਣ ਉਹਨਾਂ ਨੂੰ ਮੁਰਦਾ ਨਾ ਕਹੋ ਉਹ ਤਾਂ ਜਿਓਂਦੇ ਹਨ ਪਰ ਤੁਸੀਂ ਸਮਝ ਨਹੀਂ ਸਕਦੇ।