ਆਇਤ 2:180
البقرة · Al-Baqara
كُتِبَ عَلَيْكُمْ إِذَا حَضَرَ أَحَدَكُمُ ٱلْمَوْتُ إِن تَرَكَ خَيْرًا ٱلْوَصِيَّةُ لِلْوَٰلِدَيْنِ وَٱلْأَقْرَبِينَ بِٱلْمَعْرُوفِ ۖ حَقًّا عَلَى ٱلْمُتَّقِينَ
ਤੁਹਾਡੇ ਲਈ ਇਹ ਫ਼ਰਜ਼ ਕਰ ਦਿੱਤਾ ਗਿਆ ਹੇ ਕਿ ਜਦੋਂ ਤੁਹਾਡੇ ਵਿੱਚੋਂ ਕਿਸੇ ਦੀ ਮੌਤ (ਦਾ ਵੇਲਾ) ਆਵੇ ਜੇ ਉਹ ਮਾਲ (ਧੰਨ ਸੰਪਤੀ ਆਦਿ) ਛੱਡ ਕੇ (ਸੰਸਾਰ ਤੋਂ) ਜਾ ਰਿਹਾ ਹੇ ਤਾਂ ਮਾਪਿਆ ਅਤੇ ਸਾਕ-ਸੰਬੰਧੀਆਂ ਲਈ ਇਨਸਾਫ਼ ਨਾਲ ਵਸੀਅਤ ਕਰੇ। ਰੱਬ ਤੋਂ ਡਰਨ ਵਾਲਿਆਂ ਲਈ (ਇੰਜ ਕਰਨਾ) ਹੋਰ ਵੀ ਜ਼ਰੂਰੀ ਹੇ।