ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 2:204

البقرة · Al-Baqara

وَمِنَ ٱلنَّاسِ مَن يُعْجِبُكَ قَوْلُهُۥ فِى ٱلْحَيَوٰةِ ٱلدُّنْيَا وَيُشْهِدُ ٱللَّهَ عَلَىٰ مَا فِى قَلْبِهِۦ وَهُوَ أَلَدُّ ٱلْخِصَامِ

(ਹੇ ਨਬੀ!) ਕੋਈ ਤਾਂ ਅਜਿਹਾ ਹੇ ਜਿਸ ਦੀਆਂ ਗੱਲਾਂ ਤੁਹਾੱਨੂੰ ਸੰਸਾਰਿਕ ਜੀਵਨ ਵਿਚ ਬਹੁਤ ਚੰਗੀਆਂ ਲਗਦੀਆਂ ਹਨ ਅਤੇ ਜੋ ਉਹਨਾਂ ਦੇ ਦਿਲਾਂ ਵਿਚ (ਖੋਟ) ਹੇ ਉਸ ਲਈ ਉਹ ਅੱਲਾਹ ਨੂੰ ਗਵਾਹ ਬਣਾਉਂਦੇ ਹਨ (ਕਿ ਉਹੀਓ ਸੱਚਾ ਹੇ) ਜਦ ਕਿ ਉਹ (ਹੱਕ ਪ੍ਰਤੀ) ਬਹੁਤ ਹੀ ਝਗੜਾਲੂ ਹੇ । [38]

[38] ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵ=ਧ ਭੈੜਾ ਉਹ ਵਿਅਕਤੀ ਰੁ ਜਿਹੜਾ ਝਗੜਾਲੂ ਰੁ। (ਸਹੀ ਬੁਖ਼ਾਰੀ, ਹਦੀਸ: 4523)

ਆਇਤ ਬਾਰੇ ਚਰਚਾ