ਆਇਤ 2:212
البقرة · Al-Baqara
زُيِّنَ لِلَّذِينَ كَفَرُوا۟ ٱلْحَيَوٰةُ ٱلدُّنْيَا وَيَسْخَرُونَ مِنَ ٱلَّذِينَ ءَامَنُوا۟ ۘ وَٱلَّذِينَ ٱتَّقَوْا۟ فَوْقَهُمْ يَوْمَ ٱلْقِيَـٰمَةِ ۗ وَٱللَّهُ يَرْزُقُ مَن يَشَآءُ بِغَيْرِ حِسَابٍ
ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਉਹਨਾਂ ਲਈ ਸੰਸਾਰਿਕ ਜੀਵਨ ਨੂੰ ਸਜਾ ਸੰਵਾਰ ਦਿੱਤਾ ਗਿਆ ਹੇ। ਇਹ ਲੋਕ ਈਮਾਨ ਵਾਲਿਆਂ ਨਾਲ ਮਖੌਲ ਕਰਦੇ ਹਨ ਅਤੇ ਜਿਹੜੇ ਲੋਕੀ ਰੱਬ ਤੋਂ ਡਰਨ ਵਾਲੇ ਹਨ ਉਹ ਕਿਆਮਤ ਦਿਹਾੜੇ ਉਹਨਾਂ (ਕਾਫ਼ਰਾਂ) ਤੋਂ ਉੱਚੇ ਦਰਜਿਆਂ ਵਿਚ ਹੋਣਗੇ। ਅੱਲਾਹ ਜਿਸ ਨੂੰ ਚਾਹੁੰਦਾ ਹੇ ਬੇਹਿਸਾਬ ਰਿਜ਼ਕ (ਨਿਅਮਤਾਂ) ਦਿੰਦਾ ਹੇ।