ਆਇਤ 2:216
البقرة · Al-Baqara
كُتِبَ عَلَيْكُمُ ٱلْقِتَالُ وَهُوَ كُرْهٌ لَّكُمْ ۖ وَعَسَىٰٓ أَن تَكْرَهُوا۟ شَيْـًٔا وَهُوَ خَيْرٌ لَّكُمْ ۖ وَعَسَىٰٓ أَن تُحِبُّوا۟ شَيْـًٔا وَهُوَ شَرٌّ لَّكُمْ ۗ وَٱللَّهُ يَعْلَمُ وَأَنتُمْ لَا تَعْلَمُونَ
(ਹੇ ਮੋਮਿਨੋ!) ਤੁਹਾਡੇ ’ਤੇ ਜਿਹਾਦ [39] ਕਰਨਾ ਫ਼ਰਜ਼ ਕੀਤਾ ਗਿਆ ਹੇ ਭਾਵੇਂ ਕਿ ਇਹ ਤੁਹਾ` ਬੁਰਾ ਲਗਦਾ ਰੁ। ਹੋ ਸਕਦਾ ਹੇ ਕਿ ਤੁਸੀਂ ਕਿਸੇ ਚੀਜ਼ ਨੂੰ ਪਸੰਦ ਨਾ ਕਰੋ ਅਤੇ ਉਹੀਓ ਤੁਹਾਡੇ ਲਈ ਵਧੀਆ ਹੋਵੇ ਅਤੇ ਇਹ ਵੀ ਹੋ ਸਕਦਾ ਹੇ ਕਿ ਤੁਸੀਂ ਕਿਸੇ ਚੀਜ਼ ਨੂੰ ਪਸੰਦ ਕਰਦੇ ਹੋਵੋ ਅਤੇ ਉਹੀਓ ਤੁਹਾਡੇ ਲਈ ਭੈੜੀ (ਸਿੱਧ) ਹੋਵੇ। ਅੱਲਾਹ ਹੀ (ਚੰਗਾ ਜਾਂ ਬੁਰਾ) ਜਾਣਦਾ ਹੇ ਤੁਸੀਂ ਨਹੀਂ ਜਾਣਦੇ।
[39] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 190 \\ 2