ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 2:224

البقرة · Al-Baqara

وَلَا تَجْعَلُوا۟ ٱللَّهَ عُرْضَةً لِّأَيْمَـٰنِكُمْ أَن تَبَرُّوا۟ وَتَتَّقُوا۟ وَتُصْلِحُوا۟ بَيْنَ ٱلنَّاسِ ۗ وَٱللَّهُ سَمِيعٌ عَلِيمٌ

ਜੇ ਤੁਹਾਡਾ ਉਦੇਸ਼ ਨੇਕ ਕੰਮਾਂ ਤੋਂ, ਰੱਬ ਦੇ ਡਰ ਤੋਂ ਅਤੇ ਲੋਕਾਂ ਵਿਚਾਲੇ ਸੁਲਾਹ ਕਰਵਾਉਣ ਤੋਂ ਰੁਕ ਜਾਣਾ ਹੇ ਤਾਂ ਤੁਸੀਂ ਅੱਲਾਹ ਦਾ ਨਾਂ ਆਪਣੀਆਂ ਕਸਮਾਂ [43] ਲਈ ਨਾ ਵਰਤੋ, ਅੱਲਾਹ ਹਰ ਗੱਲ ਭਲੀ-ਭਾਂਤ ਸੁਣਨ ਵਾਲਾ ਤੇ ਵੇਖਣ ਵਾਲਾ ਹੇ।

[43] ਸੁੰਹ ਦੇ ਸੰਬੰਧ ਵਿਚ ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 89 \\ 5

ਆਇਤ ਬਾਰੇ ਚਰਚਾ