ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 2:22

البقرة · Al-Baqara

ٱلَّذِى جَعَلَ لَكُمُ ٱلْأَرْضَ فِرَٰشًا وَٱلسَّمَآءَ بِنَآءً وَأَنزَلَ مِنَ ٱلسَّمَآءِ مَآءً فَأَخْرَجَ بِهِۦ مِنَ ٱلثَّمَرَٰتِ رِزْقًا لَّكُمْ ۖ فَلَا تَجْعَلُوا۟ لِلَّهِ أَندَادًا وَأَنتُمْ تَعْلَمُونَ

ਉਹ (ਰਬ) ਜਿਸਨੇ ਤੁਹਾਡੇ ਲਈ ਧਰਤੀ ਦਾ ਫ਼ਰਸ਼ ਵਿਛਾਇਆ ਅਤੇ ਅਕਾਸ਼ ਦੀ ਛ=ਤ ਬਣਾਈ ਅਤੇ ਉਸੇ ਅਕਾਸ਼ ਤੋਂ ਪਾਣੀ (ਮੀਂਹ) ਉਤਾਰਿਆ, ਉਸੇ ਰਾਹੀਂ (ਧਰਤੀ ਵਿ=ਚੋਂ ਅਨੇਕਾਂ ਪ੍ਰਕਾਰ ਦੀ) ਉਪਜ ਕ=ਢ ਕੇ ਤੁਹਾਡੇ ਲਈ ਰੋਜ਼ੀ ਦਾ ਪ੍ਰਬੰਧ ਕੀਤਾ ਸੋ ਤੁਸੀਂ ਕਿਸੇ ਹੋਰ ` ਅੱਲਾਹ ਦਾ ਸ਼ਰੀਕੁ[6]॥ (ਸਾਂਝੀ) ਨਾ ਬਣਾਉ ਜਦ ਕਿ ਤੁਸੀਂ ਇਸ ਗ=ਲ ` ਭਲੀ-ਭਾਂਤ ਜਾਣਦੇ ਵੀ ਹੋ।

[6]॥ ਹਜ਼ਰਤ ਅਬਦੁ=ਲਾ ਇਬਨੇ ਮਸਊਦ ਦਾ ਕਹਿਣਾ ਹੈ ਕਿ ਮੈਨੇ ਨਬੀ ਕਰੀਮ (ਸ:) ਤੋਂ ਪੁੱਛਿਆ ਕਿ ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵੱਡਾ ਗੁਨਾਹ ਕਿਹੜਾ ਹੈ ? ਤਾਂ ਆਪ (ਸ:) ਨੇ ਫ਼ਰਮਾਇਆ ਕਿ ਉਹ ਇਹ ਹੈ ਕਿ ਤੂੰ ਅੱਲਾਹ ਦਾ ਕੋਈ ਸਾਂਝੀ ਬਣਾਵੇਂ ਜਦ ਕਿ ਉਸੇ ਨੇ ਹੀ ਤੁਹਾਨੂੰ ਪੈਦਾ ਕੀਤਾ ਹੈ। ਇਸ ’ਤੇ ਮੈਨੇ ਕਿਹਾ ਕਿ ਬੇਸ਼ੱਕ ਇਹ ਵੱਡਾ ਗੁਨਾਹ ਹੈ। ਮੈਨੇ ਪੁੱਛਿਆ ਕਿ ਇਸ ਤੋਂ ਬਾਅਦ ਵੱਡਾ ਗੁਨਾਹ ਕਿਹੜਾ ਹੈ। ਤਾਂ ਆਪ (ਸ:) ਨੇ ਫ਼ਰਮਾਇਆ ਕਿ ਤੂੰ ਆਪਣੀ ਔਲਾਦ ਨੂੰ ਇਸ ਡਰ ਕਾਰਨ ਮਾਰ ਦੇਵੇ ਕਿ ਉਸ ਨੂੰ ਖਿਲਾਉਣਾ ਪਵੇਗਾ। ਮੈਨੇ ਪੁੱਛਿਆ ਕਿ ਇਸ ਤੋਂ ਬਾਅਦ ਕਿਹੜਾ ਗੁਨਾਹ ਵੱਡਾ ਦਰਜਾ ਰੱਖਦਾ ਹੈ ਤਾਂ ਆਪ (ਸ:) ਨੇ ਫ਼ਰਮਾਇਆ ਕਿ ਤੂੰ ਪੜੌਸੀ ਦੀ ਪਤਨੀ ਨਾਲ ਜ਼ਨਾਂ ਕਰੇਂ। (ਸਹੀ ਬੁਖ਼ਾਰੀ, ਹਦੀਸ: 4477)

ਆਇਤ ਬਾਰੇ ਚਰਚਾ