ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 2:238

البقرة · Al-Baqara

حَـٰفِظُوا۟ عَلَى ٱلصَّلَوَٰتِ وَٱلصَّلَوٰةِ ٱلْوُسْطَىٰ وَقُومُوا۟ لِلَّهِ قَـٰنِتِينَ

ਤੁਸੀਂ ਆਪਣੀਆਂ ਨਮਾਜ਼ਾਂ ਦੀ ਵਿਸ਼ੇਸ਼ ਕਰ ਵਿਚਕਾਰ ਵਾਲੀ ਨਮਾਜ਼ (ਅਸਰ)[47] ਦੀ ਰਾਖੀ ਕਰੋ ਅਤੇ ਅੱਲਾਹ ਦੇ ਅੱਗੇ ਨਿਮਾਣੇ ਜਿਹੇ ਬਣ ਕੇ ਖੜੇ ਹੋ ਜਾਓ।

[47] “ਸਲਾਤੇ ਵੁਸਤਾ” ਵਿਚਕਾਰ ਵਾਲੀ ਨਮਾਜ਼ ਤੋਂ ਭਾਵ ਅਸਰ ਦੀ ਨਮਾਜ਼ ਹੇ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਜਿਸ ਨੇ ਅਸਰ ਦੀ ਨਮਾਜ਼ ਨਹੀਂ ਪੜ੍ਹੀ ਤਾਂ ਇੰਜ ਸਮਝੋ ਜਿਵੇਂ ਕਿ ਉਸ ਦੇ ਘਰ ਦਾ ਸਾਰਾ ਸਾਮਾਨ ਲੁੱਟ ਲਿਆ ਗਿਆ ਹੋਵੇ। (ਸਹੀ ਬੁਖ਼ਾਰੀ, ਹਦੀਸ: 552)

ਆਇਤ ਬਾਰੇ ਚਰਚਾ