ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 2:252

البقرة · Al-Baqara

تِلْكَ ءَايَـٰتُ ٱللَّهِ نَتْلُوهَا عَلَيْكَ بِٱلْحَقِّ ۚ وَإِنَّكَ لَمِنَ ٱلْمُرْسَلِينَ

(ਹੇ ਨਬੀ!) ਇਹ ਸਾਡੀਆਂ ਆਇਤਾਂ (ਆਦੇਸ਼ਾ) ਹਨ। ਅਸੀਂ (ਅੱਲਾਹ) ਪੂਰੀ ਸੱਚਾਈ ਨਾਲ ਉਹਨਾਂ ਨੂੰ ਤੁਹਾਡੇ ਲਈ ਵਰਣਨ ਕਰਦੇ ਹਾਂ। ਬੇਸ਼ੱਕ ਤੁਸੀਂ ਰਸੂਲਾਂ ਵਿੱਚੋਂ ਹੀ ਹੋ। [50]

[50] ਇਸ ਆਇਤ ਵਿਚ ਅੱਲਾਹ ਦੇ ਰਸੂਲ (ਸ:) ਦੀ ਪੈਗ਼ੰਬਰੀ ਦੀ ਪੁਸ਼ਟੀ ਹੁੰਦੀ ਹੇ ਕਿ ਆਪ (ਸ:) ਦੀ ਪੈਗ਼ੰਬਰੀ ਕਿਆਮਤ ਤਕ ਦੇ ਆਉਣ ਵਾਲੇ ਮਨੁੱਖਾਂ ਲਈ ਹੇ। ਆਪ ਜੀ (ਸ:) ਅੱਲਾਹ ਦੇ ਆਖ਼ਰੀ ਪੈਗ਼ੰਬਰ ਸੀ ਹੁਣ ਹੋਰ ਕੋਈ ਰਸੂਲ ਨਹੀਂ ਆਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਵਿਸਥਾਰ ਸਹਿਤ ਵੇਰਵਾ ਵੇਖੋ। (ਸਹੀ ਬੁਖ਼ਾਰੀ, ਹਦੀਸ: 335, 3535)

ਆਇਤ ਬਾਰੇ ਚਰਚਾ