ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 2:273

البقرة · Al-Baqara

لِلْفُقَرَآءِ ٱلَّذِينَ أُحْصِرُوا۟ فِى سَبِيلِ ٱللَّهِ لَا يَسْتَطِيعُونَ ضَرْبًا فِى ٱلْأَرْضِ يَحْسَبُهُمُ ٱلْجَاهِلُ أَغْنِيَآءَ مِنَ ٱلتَّعَفُّفِ تَعْرِفُهُم بِسِيمَـٰهُمْ لَا يَسْـَٔلُونَ ٱلنَّاسَ إِلْحَافًا ۗ وَمَا تُنفِقُوا۟ مِنْ خَيْرٍ فَإِنَّ ٱللَّهَ بِهِۦ عَلِيمٌ

(ਖ਼ੈਰਾਤ ਤਾਂ) ਉਹਨਾਂ ਲੋੜਵੰਦਾਂ ਲਈ ਹੇ ਜਿਹੜੇ ਅੱਲਾਹ ਦੇ ਕੰਮਾਂ ਵਿਚ ਇੰਜ ਰੁਝੇ ਰਹਿੰਦੇ ਹਨ ਕਿ (ਆਪਣੀ ਰੋਜ਼ੀ ਕਮਾਉਣ ਲਈ) ਧਰਤੀ ’ਤੇ ਭੱਜ-ਨੱਠ ਨਹੀਂ ਕਰ ਸਕਦੇ। ਅਣਜਾਣ ਲੋਕ ਉਹਨਾਂ ਦਾ ਆਤਮ ਸਨਮਾਨ ਵੇਖ ਕੇ ਉਹਨਾਂ ਨੂੰ ਖ਼ੁਸ਼ਹਾਲ ਸਮਝਦੇ ਹਨ। ਤੁਸੀਂ ਉਹਨਾਂ ਨੂੰ ਉਹਨਾਂ ਦੇ ਚਿਹਰਿਆਂ ਤੋਂ ਪਛਾਣ ਸਕਦੇ ਹੋ ਉਹ ਲੋਕਾਂ ਦੇ ਪਿੱਛੇ ਪੈ ਕੇ ਸਵਾਲ ਨਹੀਂ ਕਰਦੇ।[54] ਤੁਸੀਂ ਆਪਣੇ ਮਾਲ ਵਿ=ਚੋਂ ਜੋ ਵੀ ਖ਼ਰਚ ਕਰਦੇ ਹੋ ਅੱਲਾਹ ਉਸ ` ਚੰਗੀ ਤਰ੍ਹਾਂ ਜਾਣਦਾ ਰੁ।

[54] .ਕੁਰਆਨ ਵਿਚ ‘ਇਲਹਾਫ਼ਨ’ ਸ਼ਬਦ ਦੀ ਵਰਤੋਂ ਕੀਤੀ ਗਈ ਹੇ ਜਿਸ ਦਾ ਅਰਥ ਹੇ ਚਿੰਬੜ ਕੇ ਜਾਂ ਪਿੱਛੇ ਪੈਕੇ ਸਵਾਲ ਕਰਨਾ, ਪਰ ਇਮਾਮ ਤਿਬਰੀ ਅਤੇ ਦੂਜੇ ਵਿਆਖਿਆਕਾਰ ਇਸ ਦਾ ਅਰਥ ਦੱਸਦੇ ਹਨ ਕਿ ਜਿਹੜੇ ਉੱਕਾ ਹੀ ਸਵਾਲ ਨਹੀਂ ਕਰਦੇ।

ਆਇਤ ਬਾਰੇ ਚਰਚਾ