ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 2:283

البقرة · Al-Baqara

وَإِن كُنتُمْ عَلَىٰ سَفَرٍ وَلَمْ تَجِدُوا۟ كَاتِبًا فَرِهَـٰنٌ مَّقْبُوضَةٌ ۖ فَإِنْ أَمِنَ بَعْضُكُم بَعْضًا فَلْيُؤَدِّ ٱلَّذِى ٱؤْتُمِنَ أَمَـٰنَتَهُۥ وَلْيَتَّقِ ٱللَّهَ رَبَّهُۥ ۗ وَلَا تَكْتُمُوا۟ ٱلشَّهَـٰدَةَ ۚ وَمَن يَكْتُمْهَا فَإِنَّهُۥٓ ءَاثِمٌ قَلْبُهُۥ ۗ وَٱللَّهُ بِمَا تَعْمَلُونَ عَلِيمٌ

ਜੇ ਤੁਸੀਂ ਸਫ਼ਰ ਵਿਚ ਹੋਵੋ ਅਤੇ ਤੁਹਾਨੂੰ ਕੋਈ ਲਿਖਣ ਵਾਲਾ ਨਾ ਮਿਲੇ ਤਾਂ ਕਿਸੇ ਚੀਜ਼ ਨੂੰ ਗਿਰਵੀ ਰੱਖ ਦਿਓ।[59] ਜੇ ਤੁਹਾਡੇ ਵਿੱਚੋਂ ਕੋਈ ਕਿਸੇ ’ਤੇ ਭਰੋਸਾ ਕਰੇ ਜਿਸ ਵਿਅਕਤੀ ’ਤੇ ਭਰੋਸਾ ਕੀਤਾ ਗਿਆ ਹੇ ਉਸ ਨੂ ਚਾਹੀਦਾ ਹੇ ਕਿ ਅਮਾਨਤ ਵਾਪਸ ਕਰੇ ਅਤੇ ਆਪਣੇ ਰੱਬ ਤੋਂ ਡਰਦਾ ਰਹੇ। ਤੁਹਾਡੇ ਵਿੱਚੋਂ ਕੋਈ ਗਵਾਹੀ ਨੂੰ ਨਾ ਲੁਕੋਵੇ, ਜਿਹੜਾ ਕੋਈ ਗਵਾਹੀ ਨੂੰ ਲਕੋਵੇਗਾ ਉਸ ਦਾ ਮਨ ਪਾਪੀ ਹੇ। ਤੁਸੀਂ ਜੋ ਕੁੱਝ ਵੀ ਕਰਦੇ ਹੋ ਅੱਲਾਹ ਭਲੀ-ਭਾਂਤ ਜਾਣਦਾ ਹੇ।

[59] ਕਿਸੇ ਚੀਜ਼ ਦਾ ਗਿਰਵੀ ਰੱਖਣਾ ਹਦੀਸ ਤੋਂ ਸਿੱਧ ਹੁੰਦਾ ਹੇ ਹਜ਼ਰਤ ਆਇਸ਼ਾ (ਰ:ਅ:) ਫ਼ਰਮਾਉਂਦੀਆਂ ਹਨ, ਨਬੀ ਕਰੀਮ (ਸ:) ਨੇ ਇਕ ਯਹੂਦੀ ਤੋਂ ਇਕ ਨਿਯਤ ਸਮੇਂ ਲਈ ਅਨਾਜ ਖ਼ਰੀਦਿਆ ਅਤੇ ਆਪਣੀ ਜ਼ੱਰਾਹ ਉਸ ਦੇ ਕੋਲ ਗਿਰਵੀ ਰੱਖੀ। (ਸਹੀ ਬੁਖ਼ਾਰੀ, ਹਦੀਸ: 2509)

ਆਇਤ ਬਾਰੇ ਚਰਚਾ