ਆਇਤ 2:32
البقرة · Al-Baqara
قَالُوا۟ سُبْحَـٰنَكَ لَا عِلْمَ لَنَآ إِلَّا مَا عَلَّمْتَنَآ ۖ إِنَّكَ أَنتَ ٱلْعَلِيمُ ٱلْحَكِيمُ
ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਤੇਰੀ ਜ਼ਾਤ ਪਾਕ ਹੈ ਸਾਡਾ ਗਿਆਨ ਇਸ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਜੋ ਸਾਨੂੰ ਤੁਸੀਂ ਸਿਖਾਇਆ ਹੈ। ਬੇਸ਼ੱਕ ਤੂੰ ਹੀ ਪੂਰਾ ਗਿਆਨ ਰੱਖਣ ਵਾਲਾ ਹੈ ਅਤੇ ਹਿਕਮਤ (ਡੂਂਗੀ ਦਾਨਾਈ) ਵਾਲਾ ਹੈ।