ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 2:49

البقرة · Al-Baqara

وَإِذْ نَجَّيْنَـٰكُم مِّنْ ءَالِ فِرْعَوْنَ يَسُومُونَكُمْ سُوٓءَ ٱلْعَذَابِ يُذَبِّحُونَ أَبْنَآءَكُمْ وَيَسْتَحْيُونَ نِسَآءَكُمْ ۚ وَفِى ذَٰلِكُم بَلَآءٌ مِّن رَّبِّكُمْ عَظِيمٌ

ਅਤੇ (ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਨੂੰ ਫ਼ਿਰਔਨੀਆਂ (ਦੀ ਗ਼ੁਲਾਮੀ) ਤੋਂ ਛੁਟਕਾਰਾ ਦੁਆਇਆ ਸੀ। ਉਹ ਤੁਹਾਨੂ ਕਰੜੇ ਕਸ਼ਟ ਦਿੰਦੇ ਸਨ ਤੁਹਾਡੇ ਪੁੱਤਰਾਂ ਨੂੰ ਮਾਰ ਦਿੰਦੇ ਸਨ ਅਤੇ ਤੁਹਾਡੀਆਂ ਧੀਆਂ ਨੂੰ ਜਿਉਂਦਾ ਰੱਖ ਛੱਡਦੇ ਸਨ ਅਤੇ ਇਸ ਵਿਚ ਤੁਹਾਡੇ ਰੱਬ ਵੱਲੋਂ ਤੁਹਾਡੀ ਬਹੁਤ ਵੱਡੀ ਅਜ਼ਮਾਇਸ਼ ਸੀ।

ਆਇਤ ਬਾਰੇ ਚਰਚਾ