ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 2:51

البقرة · Al-Baqara

وَإِذْ وَٰعَدْنَا مُوسَىٰٓ أَرْبَعِينَ لَيْلَةً ثُمَّ ٱتَّخَذْتُمُ ٱلْعِجْلَ مِنۢ بَعْدِهِۦ وَأَنتُمْ ظَـٰلِمُونَ

(ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਮੂਸਾ ਨੂੰ ਚਾਲ੍ਹੀ ਰਾਤਾਂ ਦੇ ਵਾਅਦੇ ਉੱਤੇ (ਤੂਰ ਪਹਾੜ ’ਤੇ) ਬੁਲਇਆ ਸੀ। ਪਰ ਮੂਸਾ ਦੇ ਪਿੱਛੋਂ ਤੁਸੀਂ ਵੱਛੇ ਨੂੰ ਇਸ਼ਟ ਬਣਾ ਲਿਆ (ਇੰਜ) ਤੁਸੀਂ ਜ਼ਾਲਮ ਬਣ ਬੈਠੇ।

ਆਇਤ ਬਾਰੇ ਚਰਚਾ