ਆਇਤ 2:53
البقرة · Al-Baqara
وَإِذْ ءَاتَيْنَا مُوسَى ٱلْكِتَـٰبَ وَٱلْفُرْقَانَ لَعَلَّكُمْ تَهْتَدُونَ
ਫਿਰ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਅਤੇ ਫ਼ੁਰਕਾਨ (ਹੱਕ ਤੇ ਨਾਹੱਕ ਵਿਚ ਅੰਤਰ ਦੱਸਣ ਵਾਲੀ ਕਸੌਟੀ) ਬਖ਼ਸ਼ੀ ਤਾਂ ਜੋ ਤੁਸੀਂ ਹਿਦਾਇਤ ਪ੍ਰਾਪਤ ਕਰ ਸਕੋ।