ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 2:57

البقرة · Al-Baqara

وَظَلَّلْنَا عَلَيْكُمُ ٱلْغَمَامَ وَأَنزَلْنَا عَلَيْكُمُ ٱلْمَنَّ وَٱلسَّلْوَىٰ ۖ كُلُوا۟ مِن طَيِّبَـٰتِ مَا رَزَقْنَـٰكُمْ ۖ وَمَا ظَلَمُونَا وَلَـٰكِن كَانُوٓا۟ أَنفُسَهُمْ يَظْلِمُونَ

ਅਸੀਂ ਤੁਹਾਡੇ ਉੱਤੇ ਬੱਦਲਾਂ ਦੀ ਛਾਂ ਕੀਤੀ ਅਤੇ ਤੁਹਾਡੇ ਖਾਣ ਲਈ ਮੰਨ ਅਤੇ ਸਲਵਾ [12] ਉਤਾਰੇ ਅਤੇ ਕਿਹਾ ਕਿ ਇਹਨਾਂ ਪਵਿੱਤਰ ਚੀਜ਼ਾਂ ਵਿੱਚੋਂ ਖਾਓ ਜੋ ਅਸੀਂ ਤੁਹਾਨੂੰ ਬਖ਼ਸ਼ੀਆਂ ਹਨ। ਉਨ੍ਹਾਂ ਨੇ ਸਾਡਾ (ਕਹਿਣਾ ਨਾ ਮੰਨ ਕੇ) ਸਾਡੇ ’ਤੇ ਜ਼ੁਲਮ ਨਹੀਂ ਕੀਤਾ ਸਗੋਂ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ।

[12] ਮੁਜਾਹਿਦ (ਰ:ਅ:) ਨੇ ਕਿਹਾ ਕਿ ‘ਮੰਨ’ ਇਕ ਤਰ੍ਹਾਂ ਦੀ ਮਿੱਠੀ ਗੂੰਦ ਹੈ ਅਤੇ ਸਲਵਾ ਬਟੇਰ ਵਾਂਗ ਇਕ ਜਾਨਵਰ ਹੈ। ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਖੁੰਬਾਂ ਵੀ ਮਨ ਦੀ ਹੀ ਇਕ ਕਿਸਮ ਹੈ ਕਿਓਂ ਜੋ ਉਹ ਵੀ ਬਿਨਾਂ ਮਿਹਨਤ ਮਿਲਦੀਆਂ ਹਨ ਅਤੇ ਇਸ ਵਿਚ ਅੱਖਾਂ ’ਚੋਂ ਪਾਣੀ ਨਿਕਲਣ ਦੇ ਰੋਗ ਦੀ ਦਵਾ ਹੈ। (ਸਹੀ ਬੁਖ਼ਾਰੀ, ਹਦੀਸ: 4478)

ਆਇਤ ਬਾਰੇ ਚਰਚਾ