ਆਇਤ 2:75
البقرة · Al-Baqara
أَفَتَطْمَعُونَ أَن يُؤْمِنُوا۟ لَكُمْ وَقَدْ كَانَ فَرِيقٌ مِّنْهُمْ يَسْمَعُونَ كَلَـٰمَ ٱللَّهِ ثُمَّ يُحَرِّفُونَهُۥ مِنۢ بَعْدِ مَا عَقَلُوهُ وَهُمْ يَعْلَمُونَ
(ਹੇ ਮੁਸਲਮਾਨੋ!) ਕੀ ਤੁਸੀਂ ਇਹ ਆਸ ਰੱਖਦੇ ਹੋ ਕਿ ਇਹ ਲੋਕ ਤੁਹਾਡੇ ਲਈ ਈਮਾਨ ਵਾਲੇ ਬਣ ਜਾਣਗ, ਜਦੋਂ ਕਿ ਇਹਨਾਂ ਵਿੱਚੋਂ ਇਕ ਗੁਟ ਅਜਿਹਾ ਵੀ ਰੁ ਕਿ ਉਹ ਅੱਲਾਹ ਦਾ ਕਲਾਮ (ਕੁਰਆਨ) ਸੁਣਦਾ ਫਿਰ ਇਸ ਸਮਝ ਲੈਣ ਤੋਂ ਬਾਅਦ ਵੀ ਇਸ ਵਿਚ ਫੇਰ ਬਦਲ ਕਰ ਦਿੰਦਾ ਰੁ ਜਦ ਕਿ ਉਹ ਇਸ ਦੀ ਜਾਣਕਾਰੀ ਵੀ ਰੱਖਦਾ ਹੈ।