ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 2:88

البقرة · Al-Baqara

وَقَالُوا۟ قُلُوبُنَا غُلْفٌۢ ۚ بَل لَّعَنَهُمُ ٱللَّهُ بِكُفْرِهِمْ فَقَلِيلًا مَّا يُؤْمِنُونَ

ਅਤੇ ਉਹ ਆਖਦੇ ਹਨ ਕਿ ਸਾਡੇ ਦਿਲਾਂ ’ਤੇ (ਇਨ੍ਹਾਂ ਗੱਲਾਂ ਤੋਂ ਸੁਰੱਖਿਅਤ ਹੋਣ ਲਈ) ਗ਼ਲਾਫ਼ ਚੜ੍ਹੇ ਹੋਏ ਹਨ। ਨਹੀਂ, ਸਗੋਂ ਇਨ੍ਹਾਂ ਦੇ ਇਨਕਾਰੀ ਹੋਣ ਕਾਰਨ ਅੱਲਾਹ ਨੇ ਇਨ੍ਹਾਂ ’ਤੇ ਫਿਟਕਾਰ ਪਾਈ ਹੋਈ ਹੈ। ਇਸ ਲਈ ਥੋੜ੍ਹੇ ਲੋਕ ਹੀ (ਰਸੂਲਾਂ ਉੱਤੇ) ਈਮਾਨ ਲਿਆਏ।

ਆਇਤ ਬਾਰੇ ਚਰਚਾ