ਆਇਤ 2:96
البقرة · Al-Baqara
وَلَتَجِدَنَّهُمْ أَحْرَصَ ٱلنَّاسِ عَلَىٰ حَيَوٰةٍ وَمِنَ ٱلَّذِينَ أَشْرَكُوا۟ ۚ يَوَدُّ أَحَدُهُمْ لَوْ يُعَمَّرُ أَلْفَ سَنَةٍ وَمَا هُوَ بِمُزَحْزِحِهِۦ مِنَ ٱلْعَذَابِ أَن يُعَمَّرَ ۗ وَٱللَّهُ بَصِيرٌۢ بِمَا يَعْمَلُونَ
ਤੁਸੀਂ ਇਹਨਾਂ (ਯਹੂਦੀਆਂ) ਨੂੰ ਸਭ ਤੋਂ ਵਧ ਕੇ ਜਿਉਣ ਦੇ ਲਾਲਚੀ ਵੇਖੋਗੇ ਉਹਨਾਂ ਤੋਂ ਵੀ ਵੱਧ ਜਿਹੜੇ ਸ਼ਿਰਕ ਕਰਦੇ ਹਨ। ਇਹਨਾਂ ਵਿਚ ਹਰੇਕ ਵਿਅਕਤੀ ਇਹੋ ਚਾਹੁੰਦਾ ਹੈ ਕਿ ਕਾਸ਼ ਉਸ ਨੂੰ ਇਕ ਹਜ਼ਾਰ ਸਾਲ ਦੀ ਉਮਰ ਮਿਲ ਜਾਵੇ ਜਦ ਕਿ ਇਹ ਲੰਮੀਆਂ ਉਮਰਾਂ ਵੀ ਉਹਨਾਂ ਨੂੰ ਅਜ਼ਾਬ ਤੋਂ ਬਚਾਉਣ ਵਾਲੀਆਂ ਨਹੀਂ। ਜਿਹੜੇ ਇਹ ਕੰਮ ਕਰਦੇ ਹਨ ਅੱਲਾਹ ਉਹਨਾਂ ਨੂੰ ਭਲੀ-ਭਾਂਤ ਜਾਣਦਾ ਹੈ।