ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 24:25

النور · An-Noor

يَوْمَئِذٍ يُوَفِّيهِمُ ٱللَّهُ دِينَهُمُ ٱلْحَقَّ وَيَعْلَمُونَ أَنَّ ٱللَّهَ هُوَ ٱلْحَقُّ ٱلْمُبِينُ

ਉਸ ਦਿਨ ਅੱਲਾਹ ਉਹਨਾਂ (ਪਾਪੀਆਂ) ਨੂੰ ਹੱਕ ਤੇ ਇਨਸਾਫ਼ ਨਾਲ (ਬਣਦਾ) ਬਦਲਾ ਦੇਵੇਗਾ ਅਤੇ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਅੱਲਾਹ ਹੀ ਸੱਚਾ ਹੈ ਅਤੇ ਉਹੀਓ ਸੱਚ ਨੂੰ ਸਪਸ਼ਟ ਕਰਨ ਵਾਲਾ ਹੈ।

ਆਇਤ ਬਾਰੇ ਚਰਚਾ