ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 24:29

النور · An-Noor

لَّيْسَ عَلَيْكُمْ جُنَاحٌ أَن تَدْخُلُوا۟ بُيُوتًا غَيْرَ مَسْكُونَةٍ فِيهَا مَتَـٰعٌ لَّكُمْ ۚ وَٱللَّهُ يَعْلَمُ مَا تُبْدُونَ وَمَا تَكْتُمُونَ

ਹਾਂ ਤੁਹਾਡੇ ਲਈ ਅਜਿਹੇ ਘਰਾਂ ਵਿਚ ਜਾਣ ਵਿਚ ਕੋਈ ਹਰਜ ਨਹੀਂ, ਜਿੱਥੇ ਕਿਸੇ ਦਾ ਨਿਵਾਸ ਸਥਾਨ ਨਾ ਹੋਵੇ (ਭਾਵ ਸਾਂਝੀ ਜਗ੍ਹਾ ਹੋਵੇ) ਜਾਂ ਜਿੱਥੇ ਤੁਹਾਡੇ ਲਾਭ ਦੀ ਕੋਈ ਚੀਜ਼ ਹੋਵੇ (ਜਿਵੇਂ ਹੋਟਲ, ਸਰਾਂ ਜਾਂ ਕਾਰੋਬਾਰੀ ਥਾਵਾਂ)। ਤੁਸੀਂ ਜੋ ਵੀ ਜ਼ਾਹਰ ਕਰਦੇ ਹੋ ਅਤੇ ਜੋ ਤੁਹਾਡੇ (ਦਿਲਾਂ ਵਿਚ) ਲੁਕਿਆ ਹੋਇਆ ਹੈ ਉਹ ਸਭ ਅੱਲਾਹ ਨੂੰ ਪਤਾ ਹੈ।

ਆਇਤ ਬਾਰੇ ਚਰਚਾ