ਆਇਤ 24:34
النور · An-Noor
وَلَقَدْ أَنزَلْنَآ إِلَيْكُمْ ءَايَـٰتٍ مُّبَيِّنَـٰتٍ وَمَثَلًا مِّنَ ٱلَّذِينَ خَلَوْا۟ مِن قَبْلِكُمْ وَمَوْعِظَةً لِّلْمُتَّقِينَ
ਬੇਸ਼ੱਕ ਅਸੀਂ ਤੁਹਾਡੇ (ਮੁਸਲਮਾਨਾਂ) ਲਈ ਸਪਸ਼ਟ ਤੇ ਸਾਫ਼-ਸਾਫ਼ ਦਰਸਾਉਣ ਵਾਲਿਆਂ ਆਇਤਾਂ (ਹਿਦਾਇਤਾਂ) ਉਤਾਰੀਆਂ ਹਨ ਅਤੇ ਕੁੱਝ ਉਹਨਾਂ ਲੋਕਾਂ ਦੇ ਹਾਲਾਤ ਹਨ ਜੋ ਤੁਹਾਥੋਂ ਪਹਿਲਾਂ ਬੀਤ ਚੁੱਕੇ ਹਨ। ਜੋ ਬੁਰਾਈਆਂ ਤੋਂ ਬਚਣਾ ਚਾਹੁੰਦੇ ਹਨ, ਇਹਨਾਂ ਵਿਚ ਉਨ੍ਹਾਂ ਲਈ ਸਿੱਖਿਆਵਾਂ ਹਨ।