ਆਇਤ 24:46
النور · An-Noor
لَّقَدْ أَنزَلْنَآ ءَايَـٰتٍ مُّبَيِّنَـٰتٍ ۚ وَٱللَّهُ يَهْدِى مَن يَشَآءُ إِلَىٰ صِرَٰطٍ مُّسْتَقِيمٍ
ਬੇਸ਼ੱਕ ਅਸਾਂ ਰੌਸ਼ਨ ਰਾਹ ਵਿਖਾਉਣ ਵਾਲਿਆਂ ’ਤੇ ਸਪਸ਼ਟ ਆਇਤਾਂ (ਸਿੱਖਿਆਵਾਂ) ਉੱਤਾਰੀਆਂ ਹਨ, ਪਰ ਸਿੱਧੀ ਰਾਹ ਜਿਸ ਨੂੰ ਅੱਲਾਹ ਚਾਹਵੇ, ਉਸ ਨੂੰ ਵਿਖਾਉਂਦਾ ਹੈ।