ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 24:54

النور · An-Noor

قُلْ أَطِيعُوا۟ ٱللَّهَ وَأَطِيعُوا۟ ٱلرَّسُولَ ۖ فَإِن تَوَلَّوْا۟ فَإِنَّمَا عَلَيْهِ مَا حُمِّلَ وَعَلَيْكُم مَّا حُمِّلْتُمْ ۖ وَإِن تُطِيعُوهُ تَهْتَدُوا۟ ۚ وَمَا عَلَى ٱلرَّسُولِ إِلَّا ٱلْبَلَـٰغُ ٱلْمُبِينُ

(ਹੇ ਨਬੀ!) ਉਹਨਾਂ ਨੂੰ ਕਹਿ ਦਿਓ ਕਿ ਅੱਲਾਹ ਦੇ ਹੁਕਮਾਂ ਦੀ ਪਾਲਣਾ ਕਰੋ ਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਤਾਬੇਦਾਰੀ ਕਰੋ, ਪਰ ਜੇ ਤੁਸੀਂ ਮੂੰਹ ਮੋੜਦੇ ਹੋ (ਤਾਂ ਤੁਹਾਡੀ ਇੱਛਾ) ਰਸੂਲ ਦੇ ਜ਼ਿੰਮੇ ਤਾਂ ਉਹੀ ਹੈ ਜਿਹੜੇ ਕੰਮ ਦਾ ਉਸ ’ਤੇ ਭਾਰ ਰੱਖਿਆ ਗਿਆ ਹੈ। ਤੁਹਾਡੇ ਉੱਤੇ ਜਿਸ ਕੰਮ ਦਾ ਭਾਰ ਪਾਇਆ ਗਿਆ ਹੈ ਉਸ ਦੇ ਜ਼ਿੰਮੇਵਾਰ ਤੁਸੀਂ ਹੋ। ਹਿਦਾਹਿਤ ਤਾਂ ਉਸ ਸਮੇਂ ਹੀ ਮਿਲੇਗੀ ਜਦੋਂ ਰਸੂਲ ਦੀ ਤਾਬੇਦਾਰੀ ਕਰੋਗੇ। ਰਸੂਲ ਦੇ ਜ਼ਿੰਮੇ ਤਾਂ ਕੇਵਲ (ਅੱਲਾਹ ਦੇ ਹੁਕਮਾਂ ਨੂੂੰ ਲੋਕਾਂ ਤੀਕ ਵਿਸਥਾਰ ਨਾਲ) ਪਹੁੰਚਾਣਾ ਹੈ।

ਆਇਤ ਬਾਰੇ ਚਰਚਾ