ਆਇਤ 24:56
النور · An-Noor
وَأَقِيمُوا۟ ٱلصَّلَوٰةَ وَءَاتُوا۟ ٱلزَّكَوٰةَ وَأَطِيعُوا۟ ٱلرَّسُولَ لَعَلَّكُمْ تُرْحَمُونَ
ਤੁਸੀਂ ਨਮਾਜ਼ ਨੂੰ ਕਾਇਮ ਰੱਖੋ, ਜ਼ਕਾਤ ਅਦਾ ਕਰੋ ਅਤੇ ਰਸੂਲ ਦੀ ਤਾਬੇਦਾਰੀ ਕਰੋ ਤਾਂ ਜੋ ਤੁਹਾਡੇ ’ਤੇ ਮਿਹਰਾਂ ਹੁੰਦੀਆਂ ਰਹਿਣ।