ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 28:12

القصص · Al-Qasas

وَحَرَّمْنَا عَلَيْهِ ٱلْمَرَاضِعَ مِن قَبْلُ فَقَالَتْ هَلْ أَدُلُّكُمْ عَلَىٰٓ أَهْلِ بَيْتٍ يَكْفُلُونَهُۥ لَكُمْ وَهُمْ لَهُۥ نَـٰصِحُونَ

ਅਸੀਂ (ਮੂਸਾ ਤੇ ਮੂਸਾ ਦੀ ਭੈਣ ਦੇ ਫ਼ਿਰਔਨ ਦੇ ਦਰਬਾਰ ਵਿਚ ਪਹੁੰਚਣ ਤੋਂ) ਪਹਿਲਾਂ ਹੀ ਮੂਸਾ ਉੱਤੇ ਦਾਈਆਂ ਦਾ ਦੁੱਧ ਹਰਾਮ ਕਰ (ਭਾਵ ਦੁੱਧ ਚੁੰਘਣ ਤੋਂ ਰੋਕ) ਦਿੱਤਾ ਸੀ। ਮੂਸਾ ਦੀ ਭੈਣ ਨੇ (ਫ਼ਿਰਔਨ ਦੀ ਪਤਨੀ ਨੂੰ) ਕਿਹਾ, ਕੀ ਮੈਂ ਤੁਹਾਨੂੰ ਉਹ ਘਰ ਦੱਸਾਂ ਜਿਹੜਾ ਇਸ ਬੱਚੇ ਦਾ ਪਾਲਣ ਪੋਸ਼ਣ ਕਰੇ ਅਤੇ ਇਸ ਬੱਚੇ ਦੇ ਸ਼ੁਭ ਚਿੰਤਕ ਵੀ ਹੋਣ।

ਆਇਤ ਬਾਰੇ ਚਰਚਾ