ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 28:13

القصص · Al-Qasas

فَرَدَدْنَـٰهُ إِلَىٰٓ أُمِّهِۦ كَىْ تَقَرَّ عَيْنُهَا وَلَا تَحْزَنَ وَلِتَعْلَمَ أَنَّ وَعْدَ ٱللَّهِ حَقٌّ وَلَـٰكِنَّ أَكْثَرَهُمْ لَا يَعْلَمُونَ

ਇੰਜ ਅਸੀਂ ਉਸ ਬੱਚੇ (ਮੂਸਾ) ਨੂੰ ਉਸ ਦੀ ਮਾਂ ਕੋਲ ਮੋੜ ਲਿਆਂਦਾ ਤਾਂ ਜੋ ਉਸ ਦੀਆਂ ਅੱਖਾਂ ਠੰਡੀਆਂ ਰਹਿਣ ਅਤੇ ਕਿਸੇ ਪ੍ਰਕਾਰ ਦੀ ਕੋਈ ਚਿੰਤਾ ਨਾ ਹੋਵੇ ਅਤੇ ਇਹ ਵੀ ਜਾਣ ਲਵੇ ਕਿ ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੁੰਦਾ ਹੈ, ਪਰ ਵਧੇਰੇ ਲੋਕੀ ਇਹ ਗੱਲ ਨਹੀਂ ਜਾਣਦੇ।

ਆਇਤ ਬਾਰੇ ਚਰਚਾ