ਆਇਤ 28:31
القصص · Al-Qasas
وَأَنْ أَلْقِ عَصَاكَ ۖ فَلَمَّا رَءَاهَا تَهْتَزُّ كَأَنَّهَا جَآنٌّ وَلَّىٰ مُدْبِرًا وَلَمْ يُعَقِّبْ ۚ يَـٰمُوسَىٰٓ أَقْبِلْ وَلَا تَخَفْ ۖ إِنَّكَ مِنَ ٱلْـَٔامِنِينَ
(ਅਤੇ ਇਹ ਵੀ ਕਿਹਾ ਕਿ) ਤੂੰ ਆਪਣਾ ਅਸਾ (ਲਾਠੀ) ਸੁੱਟ ਦੇ, (ਸੁੱਟਣ ਮਗਰੋਂ) ਜਦੋਂ ਉਸ (ਲਾਠੀ) ਨੂੰ ਵੇਖਿਆ ਤਾਂ ਉਹ ਸੱਪ ਵਾਂਗ ਵੱਲ ਖਾ ਰਹੀ ਸੀ ਤਾਂ ਉਹ (ਮੂਸਾ) ਪਿੱਠ ਮੋੜ ਕੇ ਨੱਸਿਆ ਤੇ ਪਿੱਛੇ ਮੁੜ ਕੇ ਵੀ ਨਹੀਂ ਵੇਖਿਆ। ਅਸੀਂ ਕਿਹਾ ਕਿ ਹੇ ਮੂਸਾ! ਅੱਗੇ ਆ ਤੇ ਨਾ ਡਰ, ਬੇਸ਼ੱਕ ਤੂੰ ਹਰ ਤਰ੍ਹਾਂ ਨਾਲ ਸੁਰੱਖਿਅਤ ਹੈ।