ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 28:32

القصص · Al-Qasas

ٱسْلُكْ يَدَكَ فِى جَيْبِكَ تَخْرُجْ بَيْضَآءَ مِنْ غَيْرِ سُوٓءٍ وَٱضْمُمْ إِلَيْكَ جَنَاحَكَ مِنَ ٱلرَّهْبِ ۖ فَذَٰنِكَ بُرْهَـٰنَانِ مِن رَّبِّكَ إِلَىٰ فِرْعَوْنَ وَمَلَإِي۟هِۦٓ ۚ إِنَّهُمْ كَانُوا۟ قَوْمًا فَـٰسِقِينَ

(ਅਤੇ ਕਿਹਾ ਕਿ) ਆਪਣੇ ਹੱਥ ਨੂੰ ਆਪਣੇ ਗਲਾਂਵੇਂ ਵਿਚ ਪਾ, ਉਹ ਬਿਨਾਂ ਕਿਸੇ ਐਬ ਤੋਂ ਚਮਕਦਾ ਹੋਇਆ ਨਿਕਲੇਗਾ। ਅਤੇ ਡਰ ਭੈਅ ਤੋਂ ਬਚਣ ਲਈ ਆਪਣੀਆਂ ਬਾਵਾਂ ਨੂੰ ਮੀਚ ਲੈ। ਇਹ ਦੋਵੇਂ ਮੁਅਜਜ਼ੇ (ਬੇਵਸ ਕਰਨ ਵਾਲੇ ਰੱਬੀ ਚਮਤਕਾਰ) ਤੇਰੇ ਰੱਬ ਵੱਲੋਂ ਫ਼ਿਰਔਨ ਅਤੇ ਉਸ ਦੇ ਦਰਬਾਰੀਆਂ ਵੱਲ ਭੇਜੇ ਗਏ ਹਨ। ਬੇਸ਼ੱਕ ਉਹ ਸਾਰੇ ਹੀ ਨਾ-ਫ਼ਰਮਾਨ ਲੋਕ ਹਨ।

ਆਇਤ ਬਾਰੇ ਚਰਚਾ