ਆਇਤ 28:40
القصص · Al-Qasas
فَأَخَذْنَـٰهُ وَجُنُودَهُۥ فَنَبَذْنَـٰهُمْ فِى ٱلْيَمِّ ۖ فَٱنظُرْ كَيْفَ كَانَ عَـٰقِبَةُ ٱلظَّـٰلِمِينَ
ਅੰਤ ਅਸੀਂ ਉਸ (ਫ਼ਿਰਔਨ) ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ੍ਹਿਆ ਅਤੇ ਦਰਿਆ ਵਿਚ ਸੁੱਟ ਦਿੱਤਾ ਹੁਣ ਵੇਖੋ ਉਹਨਾਂ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।