ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 28:46

القصص · Al-Qasas

وَمَا كُنتَ بِجَانِبِ ٱلطُّورِ إِذْ نَادَيْنَا وَلَـٰكِن رَّحْمَةً مِّن رَّبِّكَ لِتُنذِرَ قَوْمًا مَّآ أَتَىٰهُم مِّن نَّذِيرٍ مِّن قَبْلِكَ لَعَلَّهُمْ يَتَذَكَّرُونَ

ਅਤੇ ਤੁਸੀਂ ਤੂਰ (ਪਹਾੜ) ਕੋਲ ਨਹੀਂ ਸੀ ਜਦੋਂ ਅਸੀਂ (ਮੂਸਾ ਨੂੰ) ਅਵਾਜ਼ ਦੇ ਕੇ ਬੁਲਾਇਆ ਸੀ। ਪਰ ਇਹ ਵਹੀ (ਰੱਬੀ ਬਾਣੀ) ਤੇਰੇ ਰੱਬ ਵੱਲੋਂ ਇਕ ਰਹਿਮਤ ਹੈ। ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਨਰਕ ਤੋਂ) ਸਾਵਧਾਨ ਕਰੋ ਜਿਨ੍ਹਾਂ ਕੋਲ ਤੁਹਾਥੋਂ ਪਹਿਲਾਂ ਕੋਈ ਡਰਾਉਣ ਵਾਲਾ ਨਹੀਂ ਆਇਆ। ਸ਼ਾਇਦ ਕਿ ਉਹ ਨਸੀਹਤ ਗ੍ਰਹਿਣ ਕਰ ਲੈਣ।

ਆਇਤ ਬਾਰੇ ਚਰਚਾ