ਆਇਤ 28:50
القصص · Al-Qasas
فَإِن لَّمْ يَسْتَجِيبُوا۟ لَكَ فَٱعْلَمْ أَنَّمَا يَتَّبِعُونَ أَهْوَآءَهُمْ ۚ وَمَنْ أَضَلُّ مِمَّنِ ٱتَّبَعَ هَوَىٰهُ بِغَيْرِ هُدًى مِّنَ ٱللَّهِ ۚ إِنَّ ٱللَّهَ لَا يَهْدِى ٱلْقَوْمَ ٱلظَّـٰلِمِينَ
ਜੇ ਫੇਰ ਵੀ ਇਹ (ਮੱਕੇ ਵਾਲੇ) ਤੁਹਾਡੀਆਂ ਗੱਲਾਂ ਨੂੰ ਨਹੀਂ ਮੰਨਦੇ ਤਾਂ ਤੁਸੀਂ ਸਮਝ ਲਓ ਕਿ ਇਹ ਤਾਂ ਕੇਵਲ ਆਪਣੀਆਂ ਇੱਛਾਵਾਂ ਦੀ ਹੀ ਪੈਰਵੀ ਕਰ ਰਹੇ ਹਨ। ਇਸ ਤੋਂ ਵੱਧ ਕੇ ਜ਼ਾਲਿਮ ਕੋਣ ਹੋਵੇਗਾ ਜਿਹੜਾ ਬਿਨਾਂ ਰੱਬੀ ਹਿਦਾਇਤ ਤੋਂ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਰਹੇ? ਬੇਸ਼ੱਕ ਅੱਲਾਹ ਜ਼ਾਲਮ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।