ਆਇਤ 28:74
القصص · Al-Qasas
وَيَوْمَ يُنَادِيهِمْ فَيَقُولُ أَيْنَ شُرَكَآءِىَ ٱلَّذِينَ كُنتُمْ تَزْعُمُونَ
ਅਤੇ ਜਿਸ ਦਿਨ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਪੁੱਛੇਗਾ ਕਿ ਉਹ (ਇਸ਼ਟ) ਕਿੱਥੇ ਹਨ ਜਿਨ੍ਹਾਂ ਨੂੰ ਤੁਸੀਂ ਮੇਰਾ ਸਾਂਝੀ ਖ਼ਿਆਲ ਕਰਦੇ ਸੀ।