ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 28:78

القصص · Al-Qasas

قَالَ إِنَّمَآ أُوتِيتُهُۥ عَلَىٰ عِلْمٍ عِندِىٓ ۚ أَوَلَمْ يَعْلَمْ أَنَّ ٱللَّهَ قَدْ أَهْلَكَ مِن قَبْلِهِۦ مِنَ ٱلْقُرُونِ مَنْ هُوَ أَشَدُّ مِنْهُ قُوَّةً وَأَكْثَرُ جَمْعًا ۚ وَلَا يُسْـَٔلُ عَن ذُنُوبِهِمُ ٱلْمُجْرِمُونَ

ਕਾਰੂਨ ਨੇ ਉੱਤਰ ਵਿਚ ਕਿਹਾ ਕਿ ਇਹ ਸਭ ਕੁੱਝ (ਮਾਲਦੌਲਤ) ਮੈਨੂੰ ਮੇਰੀ ਅਕਲ-ਸਮਝ ਕਾਰਨ ਹੀ ਦਿੱਤਾ ਗਿਆ ਹੈ। ਕੀ ਉਹ ਨਹੀਂ ਜਾਣਦਾ ਕਿ ਬੇਸ਼ੱਕ ਅੱਲਾਹ ਇਸ ਤੋਂ ਪਹਿਲਾਂ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਨਸ਼ਟ ਕਰ ਚੁੱਕਿਆ ਹੈ ਜੋ ਇਸ ਤੋਂ ਕਿਤੇ ਵੱਧ ਜ਼ੋਰਾਵਰ ਸੀ ਅਤੇ ਬਹੁਤ ਵੱਡੇ ਧਨਵਾਨ ਸੀ? ਗੁਨਾਹਗਾਰਾਂ (ਪਾਪੀਆਂ) ਤੋਂ ਉਹਨਾਂ ਦੇ ਅਪਰਾਧਾਂ ਪ੍ਰਤੀ ਨਹੀਂ ਪੁੱਛਿਆ ਜਾਂਦਾ।

ਆਇਤ ਬਾਰੇ ਚਰਚਾ