ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 28:86

القصص · Al-Qasas

وَمَا كُنتَ تَرْجُوٓا۟ أَن يُلْقَىٰٓ إِلَيْكَ ٱلْكِتَـٰبُ إِلَّا رَحْمَةً مِّن رَّبِّكَ ۖ فَلَا تَكُونَنَّ ظَهِيرًا لِّلْكَـٰفِرِينَ

(ਹੇ ਨਬੀ!) ਤੁਸੀਂ ਤਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਆਪ ਵੱਲ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਜਾਵੇਗੀ। ਇਹਤਾਂ ਤੁਹਾਡੇ ਰੱਬ ਦੀਆਂ ਮਿਹਰਾਂ ਸਦਕੇ ਹੀ ਉੱਤਰਿਆ ਹੈ। ਸੋ ਹੁਣ ਤੁਸੀਂ ਕਦੇ ਵੀ ਕਾਫ਼ਿਰਾਂ ਦਾ ਸਹਾਇਕ ਨਹੀਂ ਬਣੋ। (ਭਾਵ ਕੋਈ ਕੰਮ ਜਾਂ ਗੱਲ ਅਜਿਹੀ ਨਾ ਕਰੋ ਜਿਸ ਤੋਂ ਉਹਨਾਂ ਨੂੰ ਕਿਸੇ ਪ੍ਰਕਾਰ ਦਾ ਲਾਭ ਹੋਵੇ)।

ਆਇਤ ਬਾਰੇ ਚਰਚਾ