ਆਇਤ 29:17
العنكبوت · Al-Ankaboot
إِنَّمَا تَعْبُدُونَ مِن دُونِ ٱللَّهِ أَوْثَـٰنًا وَتَخْلُقُونَ إِفْكًا ۚ إِنَّ ٱلَّذِينَ تَعْبُدُونَ مِن دُونِ ٱللَّهِ لَا يَمْلِكُونَ لَكُمْ رِزْقًا فَٱبْتَغُوا۟ عِندَ ٱللَّهِ ٱلرِّزْقَ وَٱعْبُدُوهُ وَٱشْكُرُوا۟ لَهُۥٓ ۖ إِلَيْهِ تُرْجَعُونَ
(ਅਤੇ ਕਿਹਾ ਕਿ) ਤੁਸੀਂ ਤਾਂ ਅੱਲਾਹ ਨੂੰ ਛੱਡ ਕੇ ਬੁਤਾਂ ਦੀ ਪੂਜਾ ਕਰਦੇ ਹੋ ਅਤੇ ਝੂਠ ਘੜ੍ਹਦੇ ਹੋ। ਬੇਸ਼ੱਕ ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਵੀ ਪੂਜਦੇ ਹੋ ਉਹ ਤੁਹਾਨੂੰ ਰੋਜ਼ੀ ਦੇਣ ਦਾ ਅਧਿਕਾਰ ਨਹੀਂ ਰੱਖਦੇ। ਸੋ ਤੁਸੀਂ ਅੱਲਾਹ ਤੋਂ ਹੀ ਰੋਜ਼ੀ ਮੰਗੋ ਅਤੇ ਉਸੇ ਦੀ ਇਬਾਦਤ ਕਰੋ ਅਤੇ ਉਸੇ ਦਾ ਧੰਨਵਾਦ ਕਰੋ। ਤੁਸੀਂ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਓਗੇ।