ਆਇਤ 29:21
العنكبوت · Al-Ankaboot
يُعَذِّبُ مَن يَشَآءُ وَيَرْحَمُ مَن يَشَآءُ ۖ وَإِلَيْهِ تُقْلَبُونَ
ਉਹ ਜਿਸ ਨੂੰ ਚਾਹਵੇ ਅਜ਼ਾਬ (ਪਾਪਾਂ ਦੀ ਸਜ਼ਾ) ਦੇਵੇ ਤੇ ਜਿਸ ’ਤੇ ਚਾਹੇ ਕ੍ਰਿਪਾ ਕਰੇ (ਮੁਆਫ਼ ਕਰੇ), ਜਾਣਾ ਤੁਸਾਂ ਸਭ ਨੇ ਉਸੇ ਵੱਲ ਹੀ ਹੈ।