ਆਇਤ 29:53
العنكبوت · Al-Ankaboot
وَيَسْتَعْجِلُونَكَ بِٱلْعَذَابِ ۚ وَلَوْلَآ أَجَلٌ مُّسَمًّى لَّجَآءَهُمُ ٱلْعَذَابُ وَلَيَأْتِيَنَّهُم بَغْتَةً وَهُمْ لَا يَشْعُرُونَ
(ਹੇ ਨਬੀ) ਇਹ (ਇਨਕਾਰੀ) ਤੁਹਾਥੋਂ ਅਜ਼ਾਬ ਮੰਗਣ ਵਿਚ ਕਾਹਲੀ ਕਰਦੇ ਹਨ। ਜੇਕਰ (ਮੇਰੇ ਵੱਲੋਂ) ਇਸ ਦਾ ਸਮਾਂ ਨਿਯਤ ਨਾ ਕੀਤਾ ਹੁੰਦਾ ਤਾਂ ਇਹ ਅਜ਼ਾਬ ਉਹਨਾਂ ਨੂੰ ਜ਼ਰੂਰ ਆ ਚੱਭਦਾ। ਇਹ ਵੀ ਗੱਲ ਪੱਕੀ ਹੈ ਕਿ ਇਹ ਅਜ਼ਾਬ (ਭਾਵ ਕਿਆਮਤ) ਉਹਨਾਂ ਉੱਤੇ ਅਚਾਨਕ ਬੇਖ਼ਬਰੀ ਵਿਚ ਹੀ ਆਵੇਗਾ।