ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 31:13

لقمان · Luqman

وَإِذْ قَالَ لُقْمَـٰنُ لِٱبْنِهِۦ وَهُوَ يَعِظُهُۥ يَـٰبُنَىَّ لَا تُشْرِكْ بِٱللَّهِ ۖ إِنَّ ٱلشِّرْكَ لَظُلْمٌ عَظِيمٌ

(ਯਾਦ ਕਰੋ) ਜਦੋਂ ਲੁਕਮਾਨ ਨੇ ਆਪਣੇ ਪੁੱਤਰ ਨੂੰ ਨਸੀਹਤ ਕਰਦਿਆਂ ਹੋਇਆ ਕਿਹਾ ਸੀ ਕਿ ਹੇ ਮੇਰੇ ਪੁੱਤਰ! ਤੂੰ ਅੱਲਾਹ ਦੇ ਨਾਲ (ਉਸ ਦੀ ਸਿਫ਼ਤਾਂ ਵਿਚ ਅਤੇ ਬੰਦਗੀ ਵਿਚ) ਕਿਸੇ ਨੂੰ ਸ਼ਰੀਕ ਨਾ ਬਣਾਈਂ, ਬੇਸ਼ੱਕ ਸ਼ਿਰਕ ਕਰਨਾ ਮਹਾਂ ਪਾਪ ਹੈ।[4]

[4] ਵੇਖੋ ਸੂਰਤ ਅਨ-ਨਮਲ, ਹਾਸ਼ੀਆ ਆਇਤ 59/27 ਅਤੇ ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 22/2

ਆਇਤ ਬਾਰੇ ਚਰਚਾ